Bible Language

Daniel 3:10 (HCSB) Holman Christian Standard Bible

Versions

PAV   ਹੇ ਮਹਾਰਾਜ, ਤੁਸਾਂ ਇੱਕ ਆਗਿਆ ਦਿੱਤੀ ਸੀ ਭਈ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੇ ਤਾਂ ਡਿੱਗ ਕੇ ਸੋਨੇ ਦੀ ਮੂਰਤ ਨੂੰ ਮੱਥਾ ਟੇਕੇ
IRVPA   ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ