Bible Language

Daniel 3:15 (HCSB) Holman Christian Standard Bible

Versions

PAV   ਹੁਣ ਜੇ ਤੁਸੀਂ ਤਿਆਰ ਹੋ ਭਈ ਜਿਸ ਵੇਲੇ ਤੁਸੀਂ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੋ ਤਾਂ ਤੁਸੀਂ ਡਿੱਗ ਕੇ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇ ਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦਿਓਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇॽ
IRVPA   ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?