Bible Language

Daniel 3:16 (HCSB) Holman Christian Standard Bible

Versions

PAV   ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ ਅਸੀਂ ਏਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ
IRVPA   ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।