Bible Language

Daniel 3:29 (HCSB) Holman Christian Standard Bible

Versions

PAV   ਏਸ ਕਰਕੇ ਮੈਂ ਏਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਯਾ ਕੌਮਾਂ ਯਾ ਭਾਖਿਆਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਨ੍ਹਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦਿਓਤਾ ਨਹੀਂ ਜਿਹੜਾ ਏਸ ਪਰਕਾਰ ਬਚਾ ਸੱਕੇ!
IRVPA   ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!