Bible Language

Daniel 3:7 (HCSB) Holman Christian Standard Bible

Versions

PAV   ਏਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ ਅਰ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਡਿੱਗ ਕਿ ਉਸ ਦੀ ਮੂਰਤ ਦੇ ਅੱਗੇ ਜਿਹੜੀ ਨਬੁਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।।
IRVPA   ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ। PS