Bible Language

Daniel 4:12 (HCSB) Holman Christian Standard Bible

Versions

PAV   ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਨਾਉਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਬਸ਼ਰ ਉਸ ਤੋਂ ਪਾਲੇ ਜਾਂਦੇ ਸਨ
IRVPA   ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ।