Bible Language

Daniel 4:15 (HCSB) Holman Christian Standard Bible

Versions

PAV   ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆਂ ਹੋਇਆ ਜੰਗਲ ਦੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਦੇ ਪਸ਼ੂਆਂ ਦੇ ਨਾਲ ਹੋਵੇ
IRVPA   ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।