Bible Language

Daniel 4:5 (HCSB) Holman Christian Standard Bible

Versions

PAV   ਮੈਂ ਇੱਕ ਸੁਫ਼ਨਾ ਡਿੱਠਾ ਜਿਹ ਦੇ ਕਾਰਨ ਮੈਂ ਡਰਿਆ ਅਤੇ ਉਨ੍ਹਾਂ ਖਿਆਲਾਂ ਦੇ ਸਬੱਬੋਂ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਆਪਣੇ ਸਿਰ ਦੀਆਂ ਦਰਿਸ਼ਟੀਆਂ ਤੋਂ ਮੈਂ ਘਾਬਰ ਗਿਆ
IRVPA   ਮੈਂ ਇੱਕ ਅਜਿਹਾ ਸੁਫ਼ਨਾ ਵੇਖਿਆ ਜਿਸ ਦੇ ਕਾਰਨ ਮੈਂ ਡਰਿਆ ਅਤੇ ਉਹਨਾਂ ਖ਼ਿਆਲਾਂ ਦੇ ਕਾਰਨ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਜਿਹਨਾਂ ਗੱਲਾਂ ਨੂੰ ਮੈਂ ਦੇਖਿਆ ਉਸ ਕਾਰਨ ਮੈਂ ਘਬਰਾ ਗਿਆ।