Bible Language

Daniel 7:10 (HCSB) Holman Christian Standard Bible

Versions

PAV   ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੇ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਟਹਿਲ ਕਰਦੇ ਸਨ, ਅਤੇ ਲੱਖਾਂ ਦਰ ਲੱਖ ਉਹ ਦੇ ਅੱਗੇ ਖਲੋਤੇ ਸਨ! ਨਿਆਉਂ ਹੁੰਦਾ ਸੀ ਅਤੇ ਪੋਥੀਆਂ ਖੁਲ੍ਹੀਆਂ ਹੋਈਆਂ ਸਨ।।
IRVPA   ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।