Bible Language

Daniel 7:19 (HCSB) Holman Christian Standard Bible

Versions

PAV   ਤਾਂ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾਂ ਵੀ ਜਾਣਾਂ ਜਿਹੜਾ ਉਨ੍ਹਾਂ ਸਭਨਾਂ ਨਾਲੋਂ ਵੱਖਰਾ ਸੀ ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ ਟੋਟੇ ਕਰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਿਤਾੜਦਾ ਸੀ
IRVPA   ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ।