Bible Language

Daniel 8:12 (HCSB) Holman Christian Standard Bible

Versions

PAV   ਸੋ ਉਹ ਸੈਨਾ ਸਦਾ ਦੀ ਹੋਮ ਦੀ ਭੇਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਭਾਗਵਾਨ ਹੁੰਦਾ ਰਿਹਾ।।
IRVPA   ਸੋ ਉਹ ਸੈਨਾਂ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ।