Bible Language

Daniel 8:4 (HCSB) Holman Christian Standard Bible

Versions

PAV   ਮੈਂ ਉਸ ਮੇਢੇ ਨੂੰ ਡਿੱਠਾ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੀਕ ਕਿ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਖਲੋ ਸੱਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸੱਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ
IRVPA   ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।