Bible Language

Daniel 8:5 (HCSB) Holman Christian Standard Bible

Versions

PAV   ਮੈਂ ਏਸ ਚਿੰਤਾ ਵਿੱਚ ਸਾਂ ਅਤੇ ਵੇਖੋ ਇੱਕ ਬੱਕਰਾ ਲਹਿੰਦੇ ਪਾਸਿਓ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਨੂੰ ਵੀ ਨਾ ਛੋਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ ਸਿੰਙ ਸੀ
IRVPA   ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।