Bible Language

Daniel 8:6 (HCSB) Holman Christian Standard Bible

Versions

PAV   ਅਤੇ ਉਹ ਉਸ ਦੁਹਾਂ ਸਿੰਙਾਂ ਵਾਲੇ ਮੇਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖਲੋਤਾ ਵੇਖਿਆ ਸੀ ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ
IRVPA   ਉਹ ਉਸ ਦੋਹਾਂ ਸਿੰਗਾਂ ਵਾਲੇ ਮੇਂਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖੜ੍ਹਾ ਵੇਖਿਆ ਸੀ, ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ।