Bible Language

Daniel 9:12 (HCSB) Holman Christian Standard Bible

Versions

PAV   ਅਤੇ ਉਹ ਨੇ ਆਪਣੀਆਂ ਓਹ ਗੱਲਾਂ ਜੋ ਉਹ ਨੇ ਅਸਾਂ ਲੋਕਾਂ ਦੇ ਨਾਲ ਅਤੇ ਸਾਡਿਆਂ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਹੇਠ ਅਜੇਹੀ ਗੱਲ ਨਹੀਂ ਹੋਈ ਜੇਹੀ ਯਰੂਸ਼ਲਮ ਨਾਲ ਹੋਈ ਹੈ
IRVPA   ਉਹ ਨੇ ਆਪਣੀਆਂ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਂਈਆਂ ਦੇ ਨਾਲ ਜਿਹੜੇ ਸਾਡਾ ਨਿਆਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ।