Bible Language

Daniel 9:22 (HCSB) Holman Christian Standard Bible

Versions

PAV   ਅਤੇ ਉਹ ਨੇ ਮੈਨੂੰ ਖਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ
IRVPA   ਅਤੇ ਉਹ ਨੇ ਮੈਨੂੰ ਖ਼ਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ।