Bible Language

Daniel 9:25 (HCSB) Holman Christian Standard Bible

Versions

PAV   ਸੋ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤ੍ਰ ਤੀਕਰ ਸੱਤ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
IRVPA   ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਚੁਣੇ ਹੋਏ ਦੇ ਰਾਜ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਸ਼ਹਿਰਪਨਾਹ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ