Bible Language

Daniel 9:4 (HCSB) Holman Christian Standard Bible

Versions

PAV   ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਅਰਦਾਸ ਕੀਤੀ ਨਾਲੇ ਮੈਂ ਮੰਨ ਲਿਆ ਅਤੇ ਆਖਿਆ, ਹੇ ਪ੍ਰਭੁ, ਜਿਹੜਾ ਵੱਡਾ ਅਤੇ ਭਿਆਣਕ ਪਰਮੇਸ਼ੁਰ ਹੈਂ ਅਤੇ ਉਸ ਨੇਮ ਨੂੰ ਆਪਣੇ ਪ੍ਰੀਤਮਾਂ ਦੇ ਨਾਲ ਅਤੇ ਜਿਹੜੇ ਤੇਰੇ ਆਗਿਆਕਾਰੀ ਹਨ ਉਨ੍ਹਾਂ ਦੇ ਨਾਲ ਚੇਤੇ ਰੱਖਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਰੱਖਦਾ ਹੈਂ
IRVPA   ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ।