Bible Language

Deuteronomy 1:16 (HCSB) Holman Christian Standard Bible

Versions

PAV   ਅਤੇ ਉਸੇ ਵੇਲੇ ਮੈਂ ਤੁਹਾਡੇ ਨਿਆਉਂਕਾਰਾਂ ਨੂੰ ਹੁਕਮ ਦੇ ਕੇ ਆਖਿਆ ਸੀ ਕਿ ਆਪਣੇ ਭਰਾਵਾਂ ਦੇ ਵਿਚਲੇ ਝਗੜੇ ਸੁਣੋ ਅਰ ਮਨੁੱਖ ਅਤੇ ਉਸ ਦੇ ਭਰਾ ਦਾ ਨਿਆਉਂ ਕਰੋ
IRVPA   ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।