Versions
PAV ਨਿਆਉਂ ਕਰਨ ਦੇ ਵੇਲੇ ਕਿਸੇ ਦੀ ਪੱਖ ਪਾਤ ਨਾ ਕਰਿਓ। ਤੁਸੀਂ ਵੱਡੇ ਛੋਟੇ ਦੀ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ ਕਿਉਂ ਜੋ ਨਿਆਉਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਾਹਲੀ ਔਖੀ ਹੋਵੇ ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਹ ਨੂੰ ਸੁਣਾਂਗਾ
IRVPA ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”