Bible Language

Deuteronomy 1:19 (HCSB) Holman Christian Standard Bible

Versions

PAV   ਫੇਰ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚ ਦੀ ਜਿਹੜੀ ਤੁਸਾਂ ਅਮੋਰੀਆਂ ਦੇ ਪਹਾੜੀ ਦੇਸ ਦੇ ਕੋਲ ਵੇਖੀ ਸੀ ਅਸੀਂ ਗਏ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ
IRVPA   {ਭੇਤੀਆਂ ਨੂੰ ਭੇਜਿਆ ਜਾਣਾ} (ਗਿਣਤੀ 13:1-33) PS ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ।