Bible Language

Deuteronomy 1:36 (HCSB) Holman Christian Standard Bible

Versions

PAV   ਯਫੁੰਨਹ ਦੇ ਪੁੱਤ੍ਰ ਕਾਲੇਬ ਤੋਂ ਛੁੱਟ। ਉਹ ਉਸ ਨੂੰ ਵੇਖੇਗਾ ਅਤੇ ਮੈਂ ਉਹ ਧਰਤੀ ਜਿੱਥੇ ਉਹ ਨੇ ਪੈਰ ਧਰੇ ਹਨ ਉਹ ਨੂੰ ਅਤੇ ਉਹ ਦੇ ਪੁੱਤ੍ਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ
IRVPA   ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।”