Bible Language

Deuteronomy 1:41 (HCSB) Holman Christian Standard Bible

Versions

PAV   ਫੇਰ ਤੁਸਾਂ ਉੱਤਰ ਦੇ ਕੇ ਮੈਨੂੰ ਆਖਿਆ ਕਿ ਅਸਾਂ ਯਹੋਵਾਹ ਅੱਗੇ ਪਾਪ ਕੀਤਾ। ਅਸੀਂ ਉਤਾਹਾਂ ਜਾ ਕੇ ਲੜਾਂਗੇ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਤੁਹਾਡੇ ਵਿੱਚੋਂ ਹਰ ਇੱਕ ਨੇ ਆਪਣੇ ਲੜਾਈ ਦੇ ਸ਼ਸਤ੍ਰ ਬੰਨ੍ਹ ਕੇ ਪਹਾੜੀ ਦੇਸ ਵਿੱਚ ਚੜ੍ਹਨਾ ਇੱਕ ਛੋਟੀ ਜਹੀ ਗੱਲ ਜਾਤੀ
IRVPA   ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।