Bible Language

Deuteronomy 26 (HCSB) Holman Christian Standard Bible

Versions

PAV   ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਵਿੱਚ ਆਓ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਅਤੇ ਉਸ ਉਤੇ ਕਬਜ਼ਾ ਕਰ ਕੇ ਉਸ ਵਿੱਚੋਂ ਵੱਸ ਜਾਓ
IRVPA   {ਪਹਿਲੀ ਉਪਜ ਦਾ ਅਰਪਣ} PS ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,