Bible Language

Deuteronomy 28:11 (HCSB) Holman Christian Standard Bible

Versions

PAV   ਯਹੋਵਾਹ ਤੁਹਾਡੇ ਪਦਾਰਥਾਂ ਨੂੰ ਵਧਾਵੇਗਾ ਅਰਥਾਤ ਤੁਹਾਡੇ ਸਰੀਰਾਂ ਦਾ ਫਲ, ਤੁਹਾਡੇ ਚੌਣੇ ਦਾ ਫਲ, ਤੁਹਾਡੀ ਜ਼ਮੀਨ ਦਾ ਫਲ ਉਸ ਭੂਮੀ ਉੱਤੇ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
IRVPA   ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।