Versions
PAV ਅਤੇ ਤੁਸੀਂ ਉਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਸੱਜੇ ਖੱਬੇ ਨਾ ਮੁੜੋ ਭਈ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਨ੍ਹਾਂ ਦੀ ਪੂਜਾ ਕਰੋ।।
IRVPA ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ। ਅਣ-ਆਗਿਆਕਾਰੀ ਦੇ ਸਰਾਪ (ਲੇਵੀਆਂ 26:14-46) PS