Bible Language

Deuteronomy 28:25 (HCSB) Holman Christian Standard Bible

Versions

PAV   ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੋਂ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਥਾਣੀ ਉਨ੍ਹਾਂ ਦੇ ਵਿਰੁੱਧ ਜਾਓਗੇ ਪਰ ਸੱਤੀਂ ਰਾਹੀਂ ਹੋ ਕੇ ਉਨ੍ਹਾਂ ਦੇ ਅੱਗੋਂ ਨੱਠੋਗੇ ਅਤੇ ਤੁਸੀਂ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਡਰਾਉਣਾ ਨਮੂਨਾ ਹੋਵੇਗੇ
IRVPA   ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਓਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ।