Versions
PAV ਤੁਹਾਡਾ ਬਲਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਾ ਖਾਓਗੇ। ਤੁਹਾਡਾ ਗਧਾ ਤੁਹਾਡੇ ਅੱਗੋਂ ਚੁਰਾਇਆ ਜਾਵੇਗਾ ਪਰ ਫੇਰ ਮੁੜ ਤੁਹਾਨੂੰ ਲੱਭੇਗਾ ਨਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ
IRVPA ਤੁਹਾਡਾ ਬਲ਼ਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ।