Versions
PAV ਯਹੋਵਾਹ ਤੁਹਾਨੂੰ ਬਹੁਤ ਬੁਰੇ ਫੋੜਿਆਂ ਨਾਲ ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸੱਕੋਗੇ ਤੁਹਾਡੇ ਗੋਡਿਆਂ ਅਤੇ ਲੱਤਾਂ ਉੱਤੇ ਤੁਹਾਡੇ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੀਕ ਮਾਰੇਗਾ
IRVPA ਯਹੋਵਾਹ ਤੁਹਾਨੂੰ ਗੋਡਿਆਂ ਅਤੇ ਲੱਤਾਂ ਵਿੱਚ, ਸਗੋਂ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੱਕ ਬਹੁਤ ਬੁਰੇ ਫੋੜਿਆਂ ਨਾਲ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸਕੋਗੇ।