Bible Language

Deuteronomy 28:37 (HCSB) Holman Christian Standard Bible

Versions

PAV   ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖੌਲ ਹੋਵੋਗੇ
IRVPA   ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖ਼ੌਲ ਦਾ ਕਾਰਨ ਬਣ ਜਾਓਗੇ।