Bible Language

Deuteronomy 28:51 (HCSB) Holman Christian Standard Bible

Versions

PAV   ਜਦ ਤੀਕ ਉਹ ਤੁਹਾਨੂੰ ਮਿਟਾ ਨਾ ਦੇਵੇ ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ। ਉਹ ਤੁਹਾਡੇ ਲਈ ਅੰਨ, ਨਵੀਂ ਮੈ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ, ਤੁਹਾਡੇ ਇੱਜੜ ਦੇ ਬੱਚੇ ਨਾ ਛੱਡੇਗੀ ਜਦ ਤੀਕ ਤੁਹਾਨੂੰ ਨਾਸ ਨਾ ਕਰ ਦੇਵੇ
IRVPA   ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।