Bible Language

Deuteronomy 28:54 (HCSB) Holman Christian Standard Bible

Versions

PAV   ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਲਾਡਲਾ ਅਤੇ ਨਾਜ਼ਕ ਹੋਵੇਗਾ ਉਸ ਦੀ ਅੱਖ ਆਪਣੇ ਭਰਾ ਅਤੇ ਆਪਣੀ ਪਰੀਤਮਾ ਅਤੇ ਆਪਣੇ ਪੁੱਤ੍ਰਾਂ ਦੇ ਬਕੀਏ ਵੱਲ ਜਿਹੜੇ ਬਾਕੀ ਹੋਣਗੇ ਭੈੜੀ ਹੋਵੇਗੀ
IRVPA   ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,