Bible Language

Deuteronomy 28:56 (HCSB) Holman Christian Standard Bible

Versions

PAV   ਤੁਹਾਡੇ ਵਿੱਚੋਂ ਉਹ ਲਾਡਲੀ ਅਤੇ ਨਾਜ਼ਕ ਤੀਵੀਂ ਜਿਸ ਨੇ ਕਦੀ ਆਪਣਾ ਪੱਬ ਧਰਤੀ ਉੱਤੇ ਨਜ਼ਾਕਤ ਅਤੇ ਲਾਡਪੁਣੇ ਦੇ ਕਾਰਨ ਰੱਖਣ ਦਾ ਹੌਂਸਲਾ ਨਹੀਂ ਕੀਤਾ ਉਸ ਦੀ ਅੱਖ ਆਪਣੇ ਬਾਲਮ ਅਤੇ ਆਪਣੇ ਪੁੱਤ੍ਰ ਧੀ ਵੱਲ ਭੈੜੀ ਹੋਵੇਗੀ
IRVPA   ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,