Bible Language

Deuteronomy 28:62 (HCSB) Holman Christian Standard Bible

Versions

PAV   ਅਤੇ ਤੁਸੀਂ ਗਿਣਤੀ ਵਿੱਚ ਥੋੜੇ ਜੇਹੇ ਬਾਕੀ ਰਹਿ ਜਾਓਗੇ ਭਾਵੇਂ ਤੁਸੀਂ ਅਕਾਸ਼ ਦੇ ਤਾਰਿਆਂ ਜਿੰਨੇ ਸਾਓ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ
IRVPA   ਭਾਵੇਂ ਤੁਸੀਂ ਆਕਾਸ਼ ਦੇ ਤਾਰਿਆਂ ਜਿੰਨ੍ਹੇ ਸੀ, ਪਰ ਤੁਸੀਂ ਗਿਣਤੀ ਵਿੱਚ ਥੋੜ੍ਹੇ ਜਿਹੇ ਬਾਕੀ ਰਹਿ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।