Bible Language

Deuteronomy 29:12 (HCSB) Holman Christian Standard Bible

Versions

PAV   ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸੌਂਹ ਵਾਲੇ ਨੇਮ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਅੱਜ ਦੇ ਦਿਨ ਤੁਹਾਡੇ ਨਾਲ ਬੰਨਦਾ ਹੈ ਮਿਲ ਜਾਓ
IRVPA   ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ