Bible Language

Deuteronomy 29:13 (HCSB) Holman Christian Standard Bible

Versions

PAV   ਭਈ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਓਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਸ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ
IRVPA   ਤਾਂ ਜੋ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਉਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਅਤੇ ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।