Bible Language

Deuteronomy 29:5 (HCSB) Holman Christian Standard Bible

Versions

PAV   ਮੈਂ ਤੁਹਾਨੂੰ ਚਾਲੀ ਵਰਹੇ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਉੱਤੋਂ ਤੁਹਾਡੇ ਕੱਪੜੇ ਹੰਢੇ, ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਹੀ ਹੰਢੀਆਂ
IRVPA   ਮੈਂ ਤੁਹਾਨੂੰ ਚਾਲ੍ਹੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ।