Bible Language

Deuteronomy 2:21 (HCSB) Holman Christian Standard Bible

Versions

PAV   ਏਹ ਲੋਕ ਅਨਾਕੀਆਂ ਵਾਂਙੁ ਬਹੁਤੇ ਵੱਡੇ ਵੱਡੇ ਅਤੇ ਉਚੇਰੇ ਸਨ ਪਰ ਯਹੋਵਾਹ ਨੇ ਓਹਨਾਂ ਨੂੰ ਉਨ੍ਹਾਂ ਦੇ ਅੱਗੋਂ ਨਾਸ ਕਰ ਦਿੱਤਾ ਅਤੇ ਆਪ ਓਹਨਾਂ ਦੇ ਥਾਂ ਵੱਸ ਗਏ
IRVPA   ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,