Bible Language

Deuteronomy 2:22 (HCSB) Holman Christian Standard Bible

Versions

PAV   ਜਿਵੇਂ ਉਹ ਨੇ ਏਸਾਵੀਆਂ ਲਈ ਜਿਹੜੇ ਸੇਈਰ ਵਿੱਚ ਵੱਸਦੇ ਸਨ ਕੀਤਾ ਜਦ ਉਹ ਨੇ ਹੋਰੀਆਂ ਦਾ ਨਾਸ ਓਹਨਾਂ ਦੇ ਅੱਗੋਂ ਕਰ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਕੱਢ ਦਿੱਤਾ ਅਤੇ ਓਹਨਾਂ ਦੇ ਥਾਂ ਅੱਜ ਦੇ ਦਿਨ ਤੀਕ ਵੱਸਦੇ ਹਨ
IRVPA   ਜਿਵੇਂ ਉਹ ਨੇ ਏਸਾਵੀਆਂ ਲਈ ਕੀਤਾ ਸੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਜਦ ਉਹ ਨੇ ਉਹਨਾਂ ਦੇ ਅੱਗਿਓਂ ਹੋਰੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਕੱਢ ਦਿੱਤਾ ਅਤੇ ਅੱਜ ਦੇ ਦਿਨ ਤੱਕ ਉਹ ਆਪ ਉਹਨਾਂ ਦੇ ਸਥਾਨ ਤੇ ਵੱਸਦੇ ਹਨ।