Bible Language

Deuteronomy 2:30 (HCSB) Holman Christian Standard Bible

Versions

PAV   ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਲੰਘਣ ਨਾ ਦਿੱਤਾ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ ਜਿਵੇਂ ਅੱਜ ਦੇ ਦਿਨ ਹੈ
IRVPA   ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।