Versions
PAV ਕੇਵਲ ਤੁਸੀਂ ਅੰਮੋਨੀਆਂ ਦੇ ਦੇਸ ਦੇ ਨੇੜੇ ਨਾ ਆਏ ਅਰਥਾਤ ਯਾਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਵਰਜਿਆ ਸੀ।।
IRVPA ਤੁਸੀਂ ਸਿਰਫ਼ ਅੰਮੋਨੀਆਂ ਦੇ ਦੇਸ਼ ਦੇ ਨੇੜੇ ਨਾ ਗਏ ਅਰਥਾਤ ਯਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੇ ਜਾਣ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨ੍ਹਾ ਕੀਤਾ ਸੀ। PE