Bible Language

Deuteronomy 2:7 (HCSB) Holman Christian Standard Bible

Versions

PAV   ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥ ਦੇ ਸਾਰੇ ਕੰਮ ਉੱਤੇ ਬਰਕਤ ਦਿੱਤੀ ਹੈ ਅਤੇ ਏਸ ਵੱਡੀ ਉਜਾੜ ਵਿੱਚ ਤੁਹਾਡਾ ਤੁਰਨਾ ਫਿਰਨਾ ਜਾਣਦਾ ਹੈ। ਏਹ ਚਾਲੀ ਵਰਹੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਗੱਲੋਂ ਘਾਟਾ ਨਹੀਂ ਪਿਆ
IRVPA   ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ। ਇਨ੍ਹਾਂ ਚਾਲ੍ਹੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ। PEPS