Bible Language

Deuteronomy 30:9 (HCSB) Holman Christian Standard Bible

Versions

PAV   ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਭਲਿਆਈ ਲਈ ਤੁਹਾਨੂੰ ਵਧਾਏਗਾ ਅਰਥਾਤ ਤੁਹਾਡੇ ਸਰੀਰ ਦੇ ਫਲ, ਤੁਹਾਡੇ ਡੰਗਰ ਦੇ ਫਲ, ਤੁਹਾਡੀ ਜ਼ਮੀਨ ਦੇ ਫਲ ਵਿੱਚ ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ ਜਿਵੇਂ ਉਹ ਤੁਹਾਡੇ ਪਿਉ ਦਾਦਿਆਂ ਉੱਤੇ ਖੁਸ਼ ਸੀ
IRVPA   ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪੁਰਖਿਆਂ ਉੱਤੇ ਖੁਸ਼ ਸੀ।