Bible Language

Deuteronomy 33:19 (HCSB) Holman Christian Standard Bible

Versions

PAV   ਓਹ ਲੋਕਾਂ ਨੂੰ ਪਹਾੜ ਉੱਤੇ ਸੱਦਣਗੇ, ਉੱਥੇ ਓਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ, ਕਿਉਂ ਜੋ ਓਹ ਸਮੁੰਦਰਾਂ ਦੀ ਵਾਫ਼ਰੀ ਚੂਪਣਗੇ, ਰੇਤਾਂ ਵਿੱਚ ਲੁਕੇ ਹੋਏ ਖਜ਼ਾਨੇ।।
IRVPA   ਉਹ ਲੋਕਾਂ ਨੂੰ ਪਰਬਤ ਉੱਤੇ ਸੱਦਣਗੇ,
ਉੱਥੇ ਉਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ,
ਕਿਉਂ ਜੋ ਉਹ ਸਮੁੰਦਰਾਂ ਦੀ ਬਹੁਤਾਇਤ ਤੋਂ,
ਅਤੇ ਰੇਤ ਵਿੱਚ ਲੁਕੇ ਹੋਏ ਖ਼ਜ਼ਾਨਿਆਂ ਤੋਂ ਲਾਭ ਉਠਾਉਣਗੇ।