Bible Language

Deuteronomy 33:23 (HCSB) Holman Christian Standard Bible

Versions

PAV   ਨਫ਼ਤਾਲੀ ਲਈ ਉਸ ਆਖਿਆ, ਹੇ ਨਫ਼ਤਾਲੀ ਦਯਾ ਨਾਲ ਤ੍ਰਿਪਤ, ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ, ਲਹਿੰਦੇ ਉੱਤੇ ਅਤੇ ਦੱਖਣ ਉੱਤੇ ਕਬਜ਼ਾ ਕਰ ਲੈ।।
IRVPA   ਨਫ਼ਤਾਲੀ ਲਈ ਉਸ ਨੇ ਆਖਿਆ,
ਹੇ ਨਫ਼ਤਾਲੀ, ਤੂੰ ਜੋ ਦਯਾ ਨਾਲ ਤ੍ਰਿਪਤ,
ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ ਹੈਂ,
ਪੱਛਮ ਉੱਤੇ ਅਤੇ ਦੱਖਣ ਉੱਤੇ ਅਧਿਕਾਰ ਕਰ ਲੈ।