Bible Language

Deuteronomy 33:24 (HCSB) Holman Christian Standard Bible

Versions

PAV   ਆਸ਼ੇਰ ਲਈ ਉਸ ਆਖਿਆ, ਹੇ ਆਸ਼ੇਰ, ਪੁੱਤ੍ਰਾਂ ਨਾਲ ਮੁਬਾਰਕ ਹੋ, ਉਹ ਆਪਣੇ ਭਰਾਵਾਂ ਨੂੰ ਭਾਵੇਂ, ਅਤੇ ਆਪਣਾ ਪੈਰ ਤੇਲ ਵਿੱਚ ਡਬੋਏ।
IRVPA   ਆਸ਼ੇਰ ਲਈ ਉਸ ਨੇ ਆਖਿਆ,
ਹੇ ਆਸ਼ੇਰ, ਪੁੱਤਰਾਂ ਨਾਲ ਮੁਬਾਰਕ ਹੋ,
ਉਹ ਆਪਣੇ ਭਰਾਵਾਂ ਨੂੰ ਭਾਵੇ,
ਅਤੇ ਆਪਣੇ ਪੈਰ ਤੇਲ ਵਿੱਚ ਡਬੋਏ।