Bible Language

Deuteronomy 8:7 (HCSB) Holman Christian Standard Bible

Versions

PAV   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ, ਇੱਕ ਧਰਤੀ ਜਿੱਥੇ ਪਾਣੀ ਦੇ ਨਾਲੇ, ਚਸ਼ਮੇ, ਅਤੇ ਡੂੰਘੇ ਸੋਤੇ ਹਨ ਜਿਹੜੇ ਦੂਣਾ ਅਤੇ ਪਹਾੜਾਂ ਵਿੱਚ ਵਗਦੇ ਹਨ,
IRVPA   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,