Versions
PAV ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਅਤੇ ਚਾਲੀਆਂ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਓਹ ਦੋਵੇਂ ਪੱਥਰ ਦੀਆਂ ਪੱਟੀਆਂ ਅਰਥਾਤ ਨੇਮ ਦੀਆਂ ਪੱਟੀਆਂ ਮੈਨੂੰ ਦਿੱਤੀਆਂ
IRVPA ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਉਹ ਦੋਵੇਂ ਪੱਥਰ ਦੀਆਂ ਫੱਟੀਆਂ ਅਰਥਾਤ ਨੇਮ ਦੀਆਂ ਫੱਟੀਆਂ ਮੈਨੂੰ ਦਿੱਤੀਆਂ।