Bible Language

Deuteronomy 9:25 (HCSB) Holman Christian Standard Bible

Versions

PAV   ਤਾਂ ਮੈਂ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਪਰਨੇ ਡਿੱਗ ਕੇ ਪਿਆ ਰਿਹਾ ਜਿਵੇਂ ਅੱਗੇ ਪਿਆ ਰਿਹਾ ਸਾਂ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ
IRVPA   ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।”