Bible Language

Deuteronomy 9:28 (HCSB) Holman Christian Standard Bible

Versions

PAV   ਮਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆਂ ਹੈ ਆਖਣ ਕਿ ਯਹੋਵਾਹ ਓਹਨਾਂ ਨੂੰ ਉਸ ਧਰਤੀ ਵਿੱਚ ਨਾ ਲਿਆ ਸਕਿਆ ਜਿਹ ਦਾ ਓਹਨਾਂ ਨਾਲ ਬਚਨ ਕੀਤਾ ਸੀ ਕਿਉਂ ਜੋ ਉਹ ਓਹਨਾਂ ਨਾਲ ਲਾਗ ਰੱਖਦਾ ਹੈ ਏਸ ਲਈ ਓਹਨਾਂ ਨੂੰ ਕੱਡ ਲਿਆਇਆ ਕਿ ਉਜਾੜ ਵਿੱਚ ਓਹਨਾਂ ਦਾ ਨਾਸ ਕਰੇ
IRVPA   ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ ਕਰੇ।